ਸੁਣਿਐ ਸਿਧ ਪੀਰ ਸੁਰਿ ਨਾਥ ॥
Audio type:
ਸ਼ਬਦ ਕੀਰਤਨ
Audio date:
Tuesday, 29 September 2015
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
ਸੁਣਿਐ ਸਿਧ ਪੀਰ ਸੁਰਿ ਨਾਥ ॥
ਸੁਣਿਐ ਧਰਤਿ ਧਵਲ ਆਕਾਸ ॥
ਸੁਣਿਐ ਦੀਪ ਲੋਅ ਪਾਤਾਲ ॥
ਸੁਣਿਐ ਪੋਹਿ ਨ ਸਕੈ ਕਾਲੁ ॥
ਨਾਨਕ ਭਗਤਾ ਸਦਾ ਵਿਗਾਸੁ ॥
ਸੁਣਿਐ ਦੂਖ ਪਾਪ ਕਾ ਨਾਸੁ ॥੮॥