ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥੧॥