ਮੈ ਦੇਵਾਨਾ, ਭਇਆ ਅਤੀਤੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 14 October 2015
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
ਭਉ ਤੇਰਾ ਭਾਂਗ, ਖਲੜੀ ਮੇਰਾ ਚੀਤੁ ॥
ਮੈ ਦੇਵਾਨਾ, ਭਇਆ ਅਤੀਤੁ ॥
ਕਰ ਕਾਸਾ, ਦਰਸਨ ਕੀ ਭੂਖ ॥
ਮੈ ਦਰਿ ਮਾਗਉ, ਨੀਤਾ ਨੀਤ ॥੧॥
ਤਉ ਦਰਸਨ ਕੀ, ਕਰਉ ਸਮਾਇ ॥
ਮੈ ਦਰਿ ਮਾਗਤੁ, ਭੀਖਿਆ ਪਾਇ ॥੧॥ ਰਹਾਉ ॥
ਕੇਸਰਿ ਕੁਸਮ ਮਿਰਗਮੈ ਹਰਣਾ; ਸਰਬ ਸਰੀਰੀ ਚੜ੍ਹ੍ਹਣਾ ॥
ਚੰਦਨ ਭਗਤਾ ਜੋਤਿ ਇਨੇਹੀ; ਸਰਬੇ ਪਰਮਲੁ ਕਰਣਾ ॥੨॥
ਘਿਅ ਪਟ ਭਾਂਡਾ, ਕਹੈ ਨ ਕੋਇ ॥
ਐਸਾ ਭਗਤੁ, ਵਰਨ ਮਹਿ ਹੋਇ ॥
ਤੇਰੈ ਨਾਮਿ ਨਿਵੇ, ਰਹੇ ਲਿਵ ਲਾਇ ॥
ਨਾਨਕ, ਤਿਨ ਦਰਿ ਭੀਖਿਆ ਪਾਇ ॥੩॥੧॥੨॥
ਤਿਲੰਗ ਮਹਲਾ ੧ ਘਰੁ ੩