ਗੰਗਾ ਕੀ ਲਹਰਿ ਮੇਰੀ ਟੁਟੀ ਜੰਜੀਰ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 15 October 2015
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
ਗੰਗ ਗੁਸਾਇਨਿ ਗਹਿਰ ਗੰਭੀਰ ॥
ਜੰਜੀਰ ਬਾਂਧਿ ਕਰਿ ਖਰੇ ਕਬੀਰ ॥੧॥
ਮਨੁ ਨ ਡਿਗੈ ਤਨੁ ਕਾਹੇ ਕਉ ਡਰਾਇ ॥
ਚਰਨ ਕਮਲ ਚਿਤੁ ਰਹਿਓ ਸਮਾਇ ॥ ਰਹਾਉ ॥
ਗੰਗਾ ਕੀ ਲਹਰਿ ਮੇਰੀ ਟੁਟੀ ਜੰਜੀਰ ॥
ਮ੍ਰਿਗਛਾਲਾ ਪਰ ਬੈਠੇ ਕਬੀਰ ॥੨॥
ਕਹਿ ਕੰਬੀਰ ਕੋਊ ਸੰਗ ਨ ਸਾਥ ॥
ਜਲ ਥਲ ਰਾਖਨ ਹੈ ਰਘੁਨਾਥ ॥੩॥੧੦॥੧੮॥"
(ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ ) 1162