ਪ੍ਰੀਤਮ ਕੈ ਦੇਸ ਕੈਸੇ ਬਾਤਨੁ ਕੇ ਜਾਈਐ ।
Audio type:
ਸ਼ਬਦ ਕੀਰਤਨ
Audio date:
Monday, 9 November 2015
Performance lead by:
ਰਾਗੀ ਗੁਰਲਾਲ ਸਿੰਘ ਜੀ
Details:
ਪੂਛਤ ਪਥਕਿ ਤਿਹ ਮਾਰਗ ਨ ਧਾਰੈ ਪਗਿ ਪ੍ਰੀਤਮ ਕੈ ਦੇਸ ਕੈਸੇ ਬਾਤਨੁ ਕੇ ਜਾਈਐ ।
ਪੂਛਤ ਹੈ ਬੈਦ ਖਾਤ ਅਉਖਦ ਨ ਸੰਜਮ ਸੈ ਕੈਸੇ ਮਿਟੈ ਰੋਗ ਸੁਖ ਸਹਜ ਸਮਾਈਐ ।
ਪੂਛਤ ਸੁਹਾਗਨ ਕਰਮ ਹੈ ਦੁਹਾਗਨਿ ਕੈ ਰਿਦੈ ਬਿਬਿਚਾਰ ਕਤ ਸਿਹਜਾ ਬੁਲਾਈਐ ।
ਗਾਏ ਸੁਨੇ ਆਂਖੇ ਮੀਚੈ ਪਾਈਐ ਨ ਪਰਮਪਦੁ ਗੁਰ ਉਪਦੇਸੁ ਗਹਿ ਜਉ ਲਉ ਨ ਕਮਾਈਐ ॥੪੩੯॥