ਸਤਿਗੁਰੁ ਬੰਦੀ ਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ।
Audio type:
ਸ਼ਬਦ ਕੀਰਤਨ
Audio date:
Wednesday, 11 November 2015
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਸਤਿਗੁਰ ਪਾਰਸਿ ਪਰਸਿਐ ਕੰਚਨੁ ਕਰੈ ਮਨੂਰ ਮਲੀਣਾ।
ਸਤਿਗੁਰ ਬਾਵਨੁ ਚੰਦਨੋ ਵਾਸੁ ਸੁਵਾਸੁ ਕਰੈ ਲਾਖੀਣਾ।
ਸਤਿਗੁਰ ਪੂਰਾ ਪਾਰਿਜਾਤੁ ਸਿੰਮਲੁ ਸਫਲੁ ਕਰੈ ਸੰਗਿ ਲੀਣਾ।
ਮਾਨ ਸਰੋਵਰੁ ਸਤਿਗੁਰੂ ਕਾਗਹੁ ਹੰਸ ਜਲਹੁ ਦੁਧੁ ਪੀਣਾ।
ਗੁਰ ਤੀਰਥੁ ਦਰੀਆਉ ਹੈ ਪਸੂ ਪਰੇਤ ਕਰੈ ਪਰਬੀਣਾ।
ਸਤਿਗੁਰੁ ਬੰਦੀ ਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ।
ਗੁਰਮੁਖਿ ਮਨ ਅਪਤੀਜੁ ਪਤੀਣਾ ॥੨੦॥