ਜੋ ਸੁਖੁ ਪ੍ਰਭ ਗੋਬਿੰਦ ਕੀ ਸੇਵਾ ਸੋ ਸੁਖੁ ਰਾਜਿ ਨ ਲਹੀਐ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 20 November 2015
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਅਗਨਿ ਨ ਦਹੈ ਪਵਨੁ ਨਹੀ ਮਗਨੈ ਤਸਕਰੁ ਨੇਰਿ ਨ ਆਵੈ ॥
ਰਾਮ ਨਾਮ ਧਨੁ ਕਰਿ ਸੰਚਉਨੀ ਸੋ ਧਨੁ ਕਤ ਹੀ ਨ ਜਾਵੈ ॥੧॥
ਹਮਰਾ ਧਨੁ ਮਾਧਉ ਗੋਬਿੰਦੁ ਧਰਣੀਧਰੁ ਇਹੈ ਸਾਰ ਧਨੁ ਕਹੀਐ ॥
ਜੋ ਸੁਖੁ ਪ੍ਰਭ ਗੋਬਿੰਦ ਕੀ ਸੇਵਾ ਸੋ ਸੁਖੁ ਰਾਜਿ ਨ ਲਹੀਐ ॥੧॥ ਰਹਾਉ ॥
ਇਸੁ ਧਨ ਕਾਰਣਿ ਸਿਵ ਸਨਕਾਦਿਕ ਖੋਜਤ ਭਏ ਉਦਾਸੀ ॥
ਮਨਿ ਮੁਕੰਦੁ ਜਿਹਬਾ ਨਾਰਾਇਨੁ ਪਰੈ ਨ ਜਮ ਕੀ ਫਾਸੀ ॥੨॥
ਨਿਜ ਧਨੁ ਗਿਆਨੁ ਭਗਤਿ ਗੁਰਿ ਦੀਨੀ ਤਾਸੁ ਸੁਮਤਿ ਮਨੁ ਲਾਗਾ ॥
ਜਲਤ ਅੰਭ ਥੰਭਿ ਮਨੁ ਧਾਵਤ ਭਰਮ ਬੰਧਨ ਭਉ ਭਾਗਾ ॥੩॥
ਕਹੈ ਕਬੀਰੁ ਮਦਨ ਕੇ ਮਾਤੇ ਹਿਰਦੈ ਦੇਖੁ ਬੀਚਾਰੀ ॥
ਤੁਮ ਘਰਿ ਲਾਖ ਕੋਟਿ ਅਸ੍ਵ ਹਸਤੀ ਹਮ ਘਰਿ ਏਕੁ ਮੁਰਾਰੀ ॥੪॥੧॥੭॥੫੮॥"
ਗਉੜੀ ॥