ਬਾਸੁਰ ਰੈਨ ਨ ਚੈਨ ਕਹੂੰ ਛਿਨ ਮੰਘਰ ਮਾਸ ਅਯੋ ਨ ਕਨ੍ਹਾਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 28 November 2015
Performance lead by:
ਰਾਗੀ ਬਘੇਲ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
"ਬਾਰਜ ਫੂਲ ਰਹੇ ਸਰ ਪੁੰਜ ਸੁਗੰਧ ਸਨੇ ਸਰਿਤਾ ਨ ਘਟਾਈ ॥
ਕੁੰਜਤ ਕੰਤ ਬਿਨਾ ਕੁਲਹੰਸ ਕਲੇਸ਼ ਬਢੇ ਸੁਨਿ ਕੈ ਤਿਹ ਮਾਈ ॥
ਬਾਸੁਰ ਰੈਨ ਨ ਚੈਨ ਕਹੂੰ ਛਿਨ ਮੰਘਰ ਮਾਸ ਅਯੋ ਨ ਕਨ੍ਹਾਈ ॥
ਜਾਤ ਨਹੀ ਤਿਨ ਸੌ ਮਸਕਯੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੨੨॥"
ਸਵੈਯਾ ॥