ਬਾਜਤ ਬਸੰਤ ਅਰੁ ਭੈਰਵ ਹਿੰਡੋਲ ਰਾਗ ਬਾਜਤ ਹੈ ਲਲਤਾ ਕੇ ਸਾਥ ਹ੍ਵੈ ਧਨਾਸਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 14 January 2016
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
ਬਾਜਤ ਬਸੰਤ ਅਰੁ ਭੈਰਵ ਹਿੰਡੋਲ ਰਾਗ ਬਾਜਤ ਹੈ ਲਲਤਾ ਕੇ ਸਾਥ ਹ੍ਵੈ ਧਨਾਸਰੀ ॥
ਮਾਲਵਾ ਕਲਯਾਨ ਅਰੁ ਮਾਲਕਉਸ ਮਾਰੂ ਰਾਗ ਬਨ ਮੈ ਬਜਾਵੈ ਕਾਨ ਮੰਗਲ ਨਿਭਾਸਰੀ ॥
ਸੁਰੀ ਅਰੁ ਆਸੁਰੀ ਅਉ ਪੰਨਗੀ ਜੇ ਹੁਤੀ ਤਹਾਂ ਧੁਨਕੇ ਸੁਨਤ ਪੈ ਨ ਰਹੀ ਸੁਧ ਜਾਸਰੀ ॥
ਕਹੈ ਇਉ ਦਾਸਰੀ ਸੁ ਐਸੀ ਬਾਜੀ ਬਾਸੁਰੀ ਸੁ ਮੇਰੇ ਜਾਨੇ ਯਾਮੈ ਸਭ ਰਾਗ ਕੋ ਨਿਵਾਸ ਰੀ ॥੩੩੨॥
ਕਰੁਨਾ ਨਿਧਾਨ ਬੇਦ ਕਹਤ ਬਖਾਨ ਯਾਕੀ ਬੀਚ ਤੀਨ ਲੋਕ ਫੈਲ ਰਹੀ ਹੈ ਸੁ ਬਾਸੁਰੀ ॥
ਦੇਵਨ ਕੀ ਕੰਨਿਆ ਤਾ ਕੀ ਸੁਨਿ ਧੁਨਿ ਸ੍ਰਉਨਨ ਮੈ ਧਾਈ ਧਾਈ ਆਵੈ ਤਜਿਕੈ ਸੁਰਗ ਬਾਸੁਰੀ ॥
ਹ੍ਵੈ ਕਰ ਪ੍ਰਸਿੰਨਯ ਰੂਪ ਰਾਗ ਕੌ ਨਿਹਾਰ ਕਹਿਯੋ ਰਚਿਯੋ ਹੈ ਬਿਧਾਤਾ ਇਹ ਰਾਗਨ ਕੋ ਬਾਸੁਰੀ ॥
ਰੀਝੇ ਸਭ ਗਨ ਉਡਗਨ ਭੇ ਮਗਨ ਜਬ ਬਨ ਉਪਬਨ ਮੈ ਬਜਾਈ ਕਾਨ੍ਹ ਬਾਸੁਰੀ ॥੩੩੩॥"
(ਚੌਬੀਸ ਅਉਤਾਰ)(ਸ੍ਰੀ ਦਸਮ ਗ੍ਰੰਥ ਸਾਹਿਬ)