ਗੁਰ ਤਾਰਿ ਤਾਰਣਹਾਰਿਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 15 January 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥
ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥
ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥
ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥
ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥
ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥
ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥"
(ਰਾਮਕਲੀ ਮਹਲਾ ੧ ॥) 878-1