ਤੇਰੈ ਮਾਨਿ ਹਰਿ ਹਰਿ ਮਾਨਿ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 18 March 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਤੇਰੈ ਮਾਨਿ ਹਰਿ ਹਰਿ ਮਾਨਿ ॥
ਨੈਨ ਬੈਨ ਸ੍ਰਵਨ ਸੁਨੀਐ ਅੰਗ ਅੰਗੇ ਸੁਖ ਪ੍ਰਾਨਿ ॥੧॥ ਰਹਾਉ ॥
ਇਤ ਉਤ ਦਹ ਦਿਸਿ ਰਵਿਓ ਮੇਰ ਤਿਨਹਿ ਸਮਾਨਿ ॥੧॥
ਜਤ ਕਤਾ ਤਤ ਪੇਖੀਐ ਹਰਿ ਪੁਰਖ ਪਤਿ ਪਰਧਾਨ ॥
ਸਾਧਸੰਗਿ ਭ੍ਰਮ ਭੈ ਮਿਟੇ ਕਥੇ ਨਾਨਕ ਬ੍ਰਹਮ ਗਿਆਨ ॥੨॥੧॥੪॥"
(ਕਲਿਆਨ ਮਹਲਾ ੫ ॥)