ਮਾਧਉ ਦਾਰੁਨ ਦੁਖੁ ਸਹਿਓ ਨ ਜਾਇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 23 March 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਇਸੁ ਤਨ ਮਨ ਮਧੇ ਮਦਨ ਚੋਰ ॥
ਜਿਨਿ ਗਿਆਨ ਰਤਨੁ ਹਿਰਿ ਲੀਨ ਮੋਰ ॥
ਮੈ ਅਨਾਥੁ ਪ੍ਰਭ ਕਹਉ ਕਾਹਿ ॥
ਕੋ ਕੋ ਨ ਬਿਗੂਤੋ ਮੈ ਕੋ ਆਹਿ ॥੧॥
ਮਾਧਉ ਦਾਰੁਨ ਦੁਖੁ ਸਹਿਓ ਨ ਜਾਇ ॥
ਮੇਰੋ ਚਪਲ ਬੁਧਿ ਸਿਉ ਕਹਾ ਬਸਾਇ ॥੧॥ ਰਹਾਉ ॥
ਸਨਕ ਸਨੰਦਨ ਸਿਵ ਸੁਕਾਦਿ ॥
ਨਾਭਿ ਕਮਲ ਜਾਨੇ ਬ੍ਰਹਮਾਦਿ ॥
ਕਬਿ ਜਨ ਜੋਗੀ ਜਟਾਧਾਰਿ ॥
ਸਭ ਆਪਨ ਅਉਸਰ ਚਲੇ ਸਾਰਿ ॥੨॥
ਤੂ ਅਥਾਹੁ ਮੋਹਿ ਥਾਹ ਨਾਹਿ ॥
ਪ੍ਰਭ ਦੀਨਾ ਨਾਥ ਦੁਖੁ ਕਹਉ ਕਾਹਿ ॥
ਮੋਰੋ ਜਨਮ ਮਰਨ ਦੁਖੁ ਆਥਿ ਧੀਰ ॥
ਸੁਖ ਸਾਗਰ ਗੁਨ ਰਉ ਕਬੀਰ ॥੩॥੫॥"
(ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧)