ਬਾਵਰੇ ਤੈ ਗਿਆਨ ਬੀਚਾਰੁ ਨ ਪਾਇਆ ॥ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 27 March 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਸੰਤਾ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਥਾਕੇ ਨੈਨ ਸ੍ਰਵਨ ਸੁਨਿ ਥਾਕੇ ਥਾਕੀ ਸੁੰਦਰਿ ਕਾਇਆ ॥
ਜਰਾ ਹਾਕ ਦੀ ਸਭ ਮਤਿ ਥਾਕੀ ਏਕ ਨ ਥਾਕਸਿ ਮਾਇਆ ॥੧॥
ਬਾਵਰੇ ਤੈ ਗਿਆਨ ਬੀਚਾਰੁ ਨ ਪਾਇਆ ॥
ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥
ਤਬ ਲਗੁ ਪ੍ਰਾਨੀ ਤਿਸੈ ਸਰੇਵਹੁ ਜਬ ਲਗੁ ਘਟ ਮਹਿ ਸਾਸਾ ॥
ਜੇ ਘਟੁ ਜਾਇ ਤ ਭਾਉ ਨ ਜਾਸੀ ਹਰਿ ਕੇ ਚਰਨ ਨਿਵਾਸਾ ॥੨॥
ਜਿਸ ਕਉ ਸਬਦੁ ਬਸਾਵੈ ਅੰਤਰਿ ਚੂਕੈ ਤਿਸਹਿ ਪਿਆਸਾ ॥
ਹੁਕਮੈ ਬੂਝੈ ਚਉਪੜਿ ਖੇਲੈ ਮਨੁ ਜਿਣਿ ਢਾਲੇ ਪਾਸਾ ॥੩॥
ਜੋ ਜਨ ਜਾਨਿ ਭਜਹਿ ਅਬਿਗਤ ਕਉ ਤਿਨ ਕਾ ਕਛੂ ਨ ਨਾਸਾ ॥
ਕਹੁ ਕਬੀਰ ਤੇ ਜਨ ਕਬਹੁ ਨ ਹਾਰਹਿ ਢਾਲਿ ਜੁ ਜਾਨਹਿ ਪਾਸਾ ॥੪॥੪॥
(ਸੂਹੀ ਕਬੀਰ ਜੀਉ ਲਲਿਤ ॥)