ਫਿਰਿ ਇਆ ਅਉਸਰੁ ਚਰੈ ਨ ਹਾਥਾ ॥ ਨਾਮੁ ਜਪਹੁ ਤਉ ਕਟੀਅਹਿ ਫਾਸਾ ॥
Audio type:
ਸ਼ਬਦ ਕੀਰਤਨ
Audio date:
Tuesday, 29 March 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਫਫਾ ਫਿਰਤ ਫਿਰਤ ਤੂ ਆਇਆ ॥
ਦ੍ਰੁਲਭ ਦੇਹ ਕਲਿਜੁਗ ਮਹਿ ਪਾਇਆ ॥
ਫਿਰਿ ਇਆ ਅਉਸਰੁ ਚਰੈ ਨ ਹਾਥਾ ॥
ਨਾਮੁ ਜਪਹੁ ਤਉ ਕਟੀਅਹਿ ਫਾਸਾ ॥
ਫਿਰਿ ਫਿਰਿ ਆਵਨ ਜਾਨੁ ਨ ਹੋਈ ॥
ਏਕਹਿ ਏਕ ਜਪਹੁ ਜਪੁ ਸੋਈ ॥
ਕਰਹੁ ਕ੍ਰਿਪਾ ਪ੍ਰਭ ਕਰਨੈਹਾਰੇ ॥
ਮੇਲਿ ਲੇਹੁ ਨਾਨਕ ਬੇਚਾਰੇ ॥੩੮॥"
(ਪਉੜੀ ॥)(ਗਉੜੀ ਬਾਵਨ ਅਖਰੀ ਮਹਲਾ ੫ ॥)