ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥
Audio type:
ਸ਼ਬਦ ਕੀਰਤਨ
Audio date:
Wednesday, 6 April 2016
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਸੰਗੀ ਜੋਗੀ ਨਾਰਿ ਲਪਟਾਣੀ ॥ ਉਰਝਿ ਰਹੀ ਰੰਗ ਰਸ ਮਾਣੀ ॥
ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਗ ਬਿਲਾਸਾ ਹੇ ॥੧॥
ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥ ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥
ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥੨॥
ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥ ਜੋ ਪਾਵੈ ਸੋ ਆਣਿ ਦਿਖਾਵੈ ॥
ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥੩॥
ਧਨ ਕਰੈ ਬਿਨਉ ਦੋਊ ਕਰ ਜੋਰੈ ॥ ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥
ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥੪॥"
(ਮਾਰੂ ਸੋਲਹੇ ਮਹਲਾ ੫ )1072