ਸਾਧੋ ਗੋਬਿੰਦ ਕੇ ਗੁਨ ਗਾਵਉ ॥
Audio type:
ਸ਼ਬਦ ਕੀਰਤਨ
Audio date:
Sunday, 24 April 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
ਗਉੜੀ ਮਹਲਾ ੯ ॥
ਸਾਧੋ ਗੋਬਿੰਦ ਕੇ ਗੁਨ ਗਾਵਉ ॥
ਮਾਨਸ ਜਨਮੁ ਅਮੋਲਕੁ ਪਾਇਓ ਬਿਰਥਾ ਕਾਹਿ ਗਵਾਵਉ ॥੧॥ ਰਹਾਉ ॥
ਪਤਿਤ ਪੁਨੀਤ ਦੀਨ ਬੰਧ ਹਰਿ ਸਰਨਿ ਤਾਹਿ ਤੁਮ ਆਵਉ ॥
ਗਜ ਕੋ ਤ੍ਰਾਸੁ ਮਿਟਿਓ ਜਿਹ ਸਿਮਰਤ ਤੁਮ ਕਾਹੇ ਬਿਸਰਾਵਉ ॥੧॥
ਤਜਿ ਅਭਿਮਾਨ ਮੋਹ ਮਾਇਆ ਫੁਨਿ ਭਜਨ ਰਾਮ ਚਿਤੁ ਲਾਵਉ ॥
ਨਾਨਕ ਕਹਤ ਮੁਕਤਿ ਪੰਥ ਇਹੁ ਗੁਰਮੁਖਿ ਹੋਇ ਤੁਮ ਪਾਵਉ ॥੨॥੫॥