ਸਤਿਗੁਰੁ ਸਿਖ ਕੇ ਬੰਧਨ ਕਾਟੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 30 April 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥
ਸੇਵਕ ਕਉ ਗੁਰੁ ਸਦਾ ਦਇਆਲ ॥
ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥
ਗੁਰ ਬਚਨੀ ਹਰਿ ਨਾਮੁ ਉਚਰੈ ॥
ਸਤਿਗੁਰੁ ਸਿਖ ਕੇ ਬੰਧਨ ਕਾਟੈ ॥
ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥
ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥
ਗੁਰ ਕਾ ਸਿਖੁ ਵਡਭਾਗੀ ਹੇ ॥
ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥
ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥"
ਅਸਟਪਦੀ ॥