ਮਨ ਕੀ ਮਨ ਹੀ ਮਾਹਿ ਰਹੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 6 May 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਮਨ ਕੀ ਮਨ ਹੀ ਮਾਹਿ ਰਹੀ ॥
ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥
ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥
ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥
ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥
ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥"
ਸੋਰਠਿ ਮਹਲਾ ੯ ॥