ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 8 May 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਗੁਰਪ੍ਰੀਤ ਸਿੰਘ ਜੀ
Details:
"ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥
(ਆਸਾ ਮਹਲਾ ੪ ॥)