ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 14 May 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਰਤਨ ਸਿੰਘ ਜੀ
Details:
"ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥
ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥
ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥
ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥
ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥
ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥
ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥
ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥
ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪) 134