ਸਭ ਤੈ ਉਪਾਈ ਭਰਮ ਭੁਲਾਈ ॥ ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥੨॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 16 May 2016
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਜੌ ਰਾਜੁ ਦੇਹਿ ਤ ਕਵਨ ਬਡਾਈ ॥ ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥੧॥
ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥ ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥੧॥ ਰਹਾਉ ॥
ਸਭ ਤੈ ਉਪਾਈ ਭਰਮ ਭੁਲਾਈ ॥ ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥੨॥
ਸਤਿਗੁਰੁ ਮਿਲੈ ਤ ਸਹਸਾ ਜਾਈ ॥ ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥੩॥
ਏਕੈ ਪਾਥਰ ਕੀਜੈ ਭਾਉ ॥ ਦੂਜੈ ਪਾਥਰ ਧਰੀਐ ਪਾਉ ॥
ਜੇ ਓਹੁ ਦੇਉ ਤ ਓਹੁ ਭੀ ਦੇਵਾ ॥ ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥੪॥੧॥"
(ਗੂਜਰੀ ਘਰੁ ੧ ॥)(ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧ ) 525