ਨਾਮੁ ਜਪਹੁ ਮੇਰੇ ਗੁਰਸਿਖ ਮੀਤਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 16 September 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਹਰਿ ਹਰਿ ਨਾਮ ਕੀ ਮਨਿ ਭੂਖ ਲਗਾਈ ॥
ਨਾਮਿ ਸੁਨਿਐ ਮਨੁ ਤ੍ਰਿਪਤੈ ਮੇਰੇ ਭਾਈ ॥੧॥
ਨਾਮੁ ਜਪਹੁ ਮੇਰੇ ਗੁਰਸਿਖ ਮੀਤਾ ॥
ਨਾਮੁ ਜਪਹੁ ਨਾਮੇ ਸੁਖੁ ਪਾਵਹੁ ਨਾਮੁ ਰਖਹੁ ਗੁਰਮਤਿ ਮਨਿ ਚੀਤਾ ॥੧॥ ਰਹਾਉ ॥
ਨਾਮੋ ਨਾਮੁ ਸੁਣੀ ਮਨੁ ਸਰਸਾ ॥
ਨਾਮੁ ਲਾਹਾ ਲੈ ਗੁਰਮਤਿ ਬਿਗਸਾ ॥੨॥
ਨਾਮ ਬਿਨਾ ਕੁਸਟੀ ਮੋਹ ਅੰਧਾ ॥ ਆਸਾ (ਮ: ੪)
ਸਭ ਨਿਹਫਲ ਕਰਮ ਕੀਏ ਦੁਖੁ ਧੰਧਾ ॥੩॥
ਹਰਿ ਹਰਿ ਹਰਿ ਜਸੁ ਜਪੈ ਵਡਭਾਗੀ ॥
ਗੁਰਮਤਿ ਨਾਮਿ ਲਿਵ ਲਾਗੀ ॥੪॥੮॥੬੦॥"
ਆਸਾ ਮਹਲਾ ੪ ॥