ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 16 September 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥
ਹਰਿ ਜਨ ਕਉ ਹਰਿ ਦੀਨ੍ਹ੍ਹ ਵਡਾਈ ਹਰਿ ਜਨੁ ਹਰਿ ਕਾਰੈ ਲਾਵੈ ॥੧॥
ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥
ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥੧॥ ਰਹਾਉ ॥
ਜੋ ਗੁਰ ਕਉ ਜਨੁ ਪੂਜੇ ਸੇਵੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥
ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥੨॥
ਭਰਮਿ ਭੂਲੇ ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥
ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥੩॥
ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥
ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥੪॥
ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥ ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥੫॥੪॥"
(ਮਲਾਰ ਮਹਲਾ ੪ ॥) 1263