ਬੰਦੇ ਬੰਦਗੀ ਇਕਤੀਆਰ ॥ ਸਾਹਿਬੁ ਰੋਸੁ ਧਰਉ ਕਿ ਪਿਆਰੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 13 October 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਫੁਰਮਾਨੁ ਤੇਰਾ ਸਿਰੈ ਊਪਰਿ ਫਿਰਿ ਨ ਕਰਤ ਬੀਚਾਰ ॥
ਤੁਹੀ ਦਰੀਆ ਤੁਹੀ ਕਰੀਆ ਤੁਝੈ ਤੇ ਨਿਸਤਾਰ ॥੧॥
ਬੰਦੇ ਬੰਦਗੀ ਇਕਤੀਆਰ ॥ ਸਾਹਿਬੁ ਰੋਸੁ ਧਰਉ ਕਿ ਪਿਆਰੁ ॥੧॥ ਰਹਾਉ ॥
ਨਾਮੁ ਤੇਰਾ ਆਧਾਰੁ ਮੇਰਾ ਜਿਉ ਫੂਲੁ ਜਈ ਹੈ ਨਾਰਿ ॥
ਕਹਿ ਕਬੀਰ ਗੁਲਾਮੁ ਘਰ ਕਾ ਜੀਆਇ ਭਾਵੈ ਮਾਰਿ ॥੨॥੧੮॥੬੯॥"
(ਗਉੜੀ ॥)(ਰਾਗੁ ਗਉੜੀ ਪੂਰਬੀ ਕਬੀਰ ਜੀ ॥ )