ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 26 October 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਸਰਮੁਖ ਸਿੰਘ ਜੀ
Details:
"ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ ॥ ਆਪੇ ਜਾਣੈ ਕਰੇ ਆਪਿ ਜਿਨਿ ਵਾੜੀ ਹੈ ਲਾਈ ॥੧॥
ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥ਰਹਾਉ ॥
ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥ ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥੨॥
ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ ॥ ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ ਵਾਰੀ ॥੩॥
ਕੰਤੁ ਲੀਆ ਸੋਹਾਗਣੀ ਮੈ ਤੇ ਵਧਵੀ ਏਹ ॥ ਸੇ ਗੁਣ ਮੁਝੈ ਨ ਆਵਨੀ ਕੈ ਜੀ ਦੋਸੁ ਧਰੇਹ ॥੪॥
ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਏ ॥ ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥੫॥
ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ ॥ ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥੬॥"
(ਤਿਲੰਗ ਮਹਲਾ ੪ ॥)