ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 8 December 2016
Performance lead by:
ਰਾਗੀ ਗੁਰਪ੍ਰੀਤ ਸਿੰਘ ਜੀ
Performers:
ਰਾਗੀ ਜਸਪਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
"ਜਿਉ ਮਛੁਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ ॥
ਬੂੰਦ ਵਿਹੂਣਾ ਚਾਤ੍ਰਿਕੋ ਕਿਉ ਕਰਿ ਤ੍ਰਿਪਤਾਵੈ ॥
ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥
ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ ॥
ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ ॥੧੨॥"
ਪਉੜੀ ॥)