ਕ੍ਰਿਪਾ ਨਿਧਾਨ ਪ੍ਰੀਤਮ ਪ੍ਰਭ ਮੇਰੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 14 December 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਗੁਰਲਾਲ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ
Details:
"ਗਊ ਕਉ ਚਾਰੇ ਸਾਰਦੂਲੁ ॥
ਕਉਡੀ ਕਾ ਲਖ ਹੂਆ ਮੂਲੁ ॥
ਬਕਰੀ ਕਉ ਹਸਤੀ ਪ੍ਰਤਿਪਾਲੇ ॥
ਅਪਨਾ ਪ੍ਰਭੁ ਨਦਰਿ ਨਿਹਾਲੇ ॥੧॥
ਕ੍ਰਿਪਾ ਨਿਧਾਨ ਪ੍ਰੀਤਮ ਪ੍ਰਭ ਮੇਰੇ ॥
ਬਰਨਿ ਨ ਸਾਕਉ ਬਹੁ ਗੁਨ ਤੇਰੇ ॥੧॥ ਰਹਾਉ ॥
ਦੀਸਤ ਮਾਸੁ ਨ ਖਾਇ ਬਿਲਾਈ ॥
ਮਹਾ ਕਸਾਬਿ ਛੁਰੀ ਸਟਿ ਪਾਈ ॥
ਕਰਣਹਾਰ ਪ੍ਰਭੁ ਹਿਰਦੈ ਵੂਠਾ ॥
ਫਾਥੀ ਮਛੁਲੀ ਕਾ ਜਾਲਾ ਤੂਟਾ ॥੨॥
ਸੂਕੇ ਕਾਸਟ ਹਰੇ ਚਲੂਲ ॥
ਊਚੈ ਥਲਿ ਫੂਲੇ ਕਮਲ ਅਨੂਪ ॥
ਅਗਨਿ ਨਿਵਾਰੀ ਸਤਿਗੁਰ ਦੇਵ ॥
ਸੇਵਕੁ ਅਪਨੀ ਲਾਇਓ ਸੇਵ ॥੩॥
ਅਕਿਰਤਘਣਾ ਕਾ ਕਰੇ ਉਧਾਰੁ ॥
ਪ੍ਰਭੁ ਮੇਰਾ ਹੈ ਸਦਾ ਦਇਆਰੁ ॥
ਸੰਤ ਜਨਾ ਕਾ ਸਦਾ ਸਹਾਈ ॥
ਚਰਨ ਕਮਲ ਨਾਨਕ ਸਰਣਾਈ ॥੪॥੩੯॥੫੦॥"
ਰਾਮਕਲੀ ਮਹਲਾ ੫ ॥