ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 20 December 2016
Performers:
ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥
ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥
ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥
ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥"
ਸਿਰੀਰਾਗੁ ਮਹਲਾ ੫ ॥(49-16)