ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 17 December 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥
ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥
ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥
ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥
ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥
ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥
(ਬਿਲਾਵਲੁ ਮਹਲਾ ੫ ॥)