ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 15 December 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਹਰਪਾਲ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥
ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥
ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥
ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥
ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥
ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )