ਹੈ ਕੋਈ ਐਸਾ ਹਉਮੈ ਤੋਰੈ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 23 December 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਹੈ ਕੋਈ ਐਸਾ ਹਉਮੈ ਤੋਰੈ ॥
ਇਸੁ ਮੀਠੀ ਤੇ ਇਹੁ ਮਨੁ ਹੋਰੈ ॥੧॥ ਰਹਾਉ ॥
ਅਗਿਆਨੀ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥
ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥੧॥
ਭ੍ਰਮਤੋ ਭ੍ਰਮਤੋ ਹਾਰਿਆ ਅਨਿਕ ਬਿਧੀ ਕਰਿ ਟੋਰੈ ॥
ਕਹੁ ਨਾਨਕ ਕਿਰਪਾ ਭਈ ਸਾਧਸੰਗਤਿ ਨਿਧਿ ਮੋਰੈ ॥੨॥੧੨॥੧੫੦॥"
(ਗਉੜੀ ਮਹਲਾ ੫ ॥)