ਗੋਵਿੰਦ ਭਾਉ ਭਗਤ ਦਾ ਭੁਖਾ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 22 December 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ
Details:
ਆਇਆ ਸੁਣਿਆ ਬਿਦਰ ਦੇ ਬੋਲੇ ਦੁਰਜੋਧਨ ਹੋਇ ਰੁਖਾ॥
ਘਰ ਅਸਾਡੇ ਛੱਡਕੇ ਗੋਲੇ ਦੇ ਘਰ ਜਾਹਿ ਕਿ ਸੁਖਾ॥
ਭੀਖਮ ਦ੍ਰੋਣਾ ਕਰਨ ਤਜ ਸਭਾ ਸੀਂਗਾਰ ਵਡੇ ਮਾਨੁਖਾ॥
ਜੁਗੀ ਜਾਇ ਵਲਾਓਿਨ ਸਬਨਾਂ ਦੇ ਜੀਅ ਅੰਦਰ ਧੁਖਾ॥
ਹਸ ਬੋਲੇ ਭਗਵਾਨ ਜੀ ਸੁਣਹੋ ਰਾਜਾ ਹੋਇ ਸਨਮੁਖਾ॥
ਤੇਰੇ ਭਾਉ ਨ ਦਿਸਈ ਮੇਰੇ ਨਾਹੀਂ ਅਪਦਾ ਦੁਖਾ॥
ਭਾਉ ਜਿਵੇਹਾ ਬਿਦਰ ਦੇ ਹੋਰੀ ਦੇ ਚਿਤ ਚਾਉ ਨ ਚੁਖਾ॥
ਗੋਵਿੰਦ ਭਾਉ ਭਗਤ ਦਾ ਭੁਖਾ ॥੭॥
(ਵਾਰ; ਭਾਈ ਗੁਰਦਾਸ ਜੀ)(ਵਾਰ ੧੦; ਪੌੜੀ ੭)