ਹਮ ਘਰਿ ਸਾਜਨ ਆਏ ॥ ਸਾਚੈ ਮੇਲਿ ਮਿਲਾਏ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 25 December 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ
Details:
"ਹਮ ਘਰਿ ਸਾਜਨ ਆਏ ॥ ਸਾਚੈ ਮੇਲਿ ਮਿਲਾਏ ॥
ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥
ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥
ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥
ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥"
(ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨)