ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 31 December 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥
ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥ ਰਹਾਉ ॥
ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥
ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥੧॥
ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥
ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥੨॥੧॥੩੧॥"
ਧਨਾਸਰੀ ਮਹਲਾ ੫