ਆਵਤ ਹਰਖ ਨ ਜਾਵਤ ਦੂਖਾ ਨਹ ਬਿਆਪੈ ਮਨ ਰੋਗਨੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 31 December 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਆਵਤ ਹਰਖ ਨ ਜਾਵਤ ਦੂਖਾ ਨਹ ਬਿਆਪੈ ਮਨ ਰੋਗਨੀ ॥
ਸਦਾ ਅਨੰਦੁ ਗੁਰੁ ਪੂਰਾ ਪਾਇਆ ਤਉ ਉਤਰੀ ਸਗਲ ਬਿਓਗਨੀ ॥੧॥
ਇਹ ਬਿਧਿ ਹੈ ਮਨੁ ਜੋਗਨੀ ॥
ਮੋਹੁ ਸੋਗੁ ਰੋਗੁ ਲੋਗੁ ਨ ਬਿਆਪੈ ਤਹ ਹਰਿ ਹਰਿ ਹਰਿ ਰਸ ਭੋਗਨੀ ॥੧॥ ਰਹਾਉ ॥
ਸੁਰਗ ਪਵਿਤ੍ਰਾ ਮਿਰਤ ਪਵਿਤ੍ਰਾ ਪਇਆਲ ਪਵਿਤ੍ਰ ਅਲੋਗਨੀ ॥
ਆਗਿਆਕਾਰੀ ਸਦਾ ਸੁਖੁ ਭੁੰਚੈ ਜਤ ਕਤ ਪੇਖਉ ਹਰਿ ਗੁਨੀ ॥੨॥
ਨਹ ਸਿਵ ਸਕਤੀ ਜਲੁ ਨਹੀ ਪਵਨਾ ਤਹ ਅਕਾਰੁ ਨਹੀ ਮੇਦਨੀ ॥
ਸਤਿਗੁਰ ਜੋਗ ਕਾ ਤਹਾ ਨਿਵਾਸਾ ਜਹ ਅਵਿਗਤ ਨਾਥੁ ਅਗਮ ਧਨੀ ॥੩॥
ਤਨੁ ਮਨੁ ਹਰਿ ਕਾ ਧਨੁ ਸਭੁ ਹਰਿ ਕਾ ਹਰਿ ਕੇ ਗੁਣ ਹਉ ਕਿਆ ਗਨੀ ॥
ਕਹੁ ਨਾਨਕ ਹਮ ਤੁਮ ਗੁਰਿ ਖੋਈ ਹੈ ਅੰਭੈ ਅੰਭੁ ਮਿਲੋਗਨੀ ॥੪॥੩॥"
ਰਾਮਕਲੀ ਮਹਲਾ ੫ ॥