ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 2 January 2017
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਪ੍ਰਭ ਦਾਤਉ ਦਾਤਾਰ ਪਰ੍ਯ੍ਯਿਉ ਜਾਚਕੁ ਇਕੁ ਸਰਨਾ ॥
ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥
ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥
ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥
ਬਲਿਓ ਚਰਾਗੁ ਅੰਧ੍ਯ੍ਯਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥
ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥"
(ਸਵਯੇ ਸ੍ਰੀ ਮੁਖਬਾਕ੍ਯ੍ਯ ਮਹਲਾ ੫ ॥ ) 1386-87