ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 4 January 2017
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥
ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥੧॥
ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥
ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥
ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ॥
ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥
ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥
ਨਾਨਕ ਸਰਨਿ ਚਰਨ ਕਮਲਨ ਕੀ ਤੁਮ੍ਹ੍ਹ ਨ ਡਾਰਹੁ ਪ੍ਰਭ ਕਰਤੇ ॥੩॥੪॥"
(ਮਲਾਰ ਮਹਲਾ ੫ ॥ ) 1267