ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 23 January 2017
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥
ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥
ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥
ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥
ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥
ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥"
ਬਿਲਾਵਲੁ ਮਹਲਾ ੫