ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ ॥ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)