ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 27 January 2017
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਜਸਪਾਲ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥
ਸੁੰਦਰ ਸੁਘਰ ਸਰੂਪ ਸਿਆਨੇ ਪੰਚਹੁ ਹੀ ਮੋਹਿ ਛਲੀ ਰੇ ॥੧॥
ਜਿਨਿ ਮਿਲਿ ਮਾਰੇ ਪੰਚ ਸੂਰਬੀਰ ਐਸੋ ਕਉਨੁ ਬਲੀ ਰੇ ॥
ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ ਸੋ ਪੂਰਾ ਇਹ ਕਲੀ ਰੇ ॥੧॥ ਰਹਾਉ ॥
ਵਡੀ ਕੋਮ ਵਸਿ ਭਾਗਹਿ ਨਾਹੀ ਮੁਹਕਮ ਫਉਜ ਹਠਲੀ ਰੇ ॥
ਕਹੁ ਨਾਨਕ ਤਿਨਿ ਜਨਿ ਨਿਰਦਲਿਆ ਸਾਧਸੰਗਤਿ ਕੈ ਝਲੀ ਰੇ ॥੨॥੩॥੧੩੨॥"
(ਆਸਾ ਮਹਲਾ ੫ ॥)