ਮਾਂਗਉ ਰਾਮ ਤੇ ਇਕੁ ਦਾਨੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 15 February 2017
Performance lead by:
ਰਾਗੀ ਸਰਮੁਖ ਸਿੰਘ ਜੀ
Details:
ਮਾਂਗਉ ਰਾਮ ਤੇ ਇਕੁ ਦਾਨੁ ॥
ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥
ਚਰਨ ਤੁਮ੍ਾਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥
ਸੋਗ ਅਗਨਿ ਮਹਿ ਮਨੁ ਨ ਵਿਆਪੈ ਆਠ ਪਹਰ ਗੁਣ ਗਾਵਉ ॥੧॥
ਸ੍ਵਸਤਿ ਬਿਵਸਥਾ ਹਰਿ ਕੀ ਸੇਵਾ ਮਧੰ੍ਹਤ ਪ੍ਰਭ ਜਾਪਣ ॥
ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥ "
(ਧਨਾਸਰੀ ਮਹਲਾ ੫ ॥)