ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 25 May 2017
Performance lead by:
ਰਾਗੀ ਵੀਰ ਸਿੰਘ ਜੀ
Details:
"ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥
ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥੧॥
ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥
ਹਰਿ ਸੰਗਿ ਹਰੀ ਸਤਸੰਗੁ ਭਏ ਹਰਿ ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥
ਨਵ ਛਿਅ ਖਟੁ ਬੋਲਹਿ ਮੁਖ ਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥
ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੭॥"
ਧਨਾਸਰੀ ਮਹਲਾ ੪ ॥