"ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥"(ਫੁਨਹੇ ਮਹਲਾ ੫)