ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 26 May 2017
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥
ਦੇਵਨ ਕਉ ਏਕੈ ਭਗਵਾਨੁ ॥
ਜਿਸ ਕੈ ਦੀਐ ਰਹੈ ਅਘਾਇ ॥
ਬਹੁਰਿ ਨ ਤ੍ਰਿਸਨਾ ਲਾਗੈ ਆਇ ॥
ਮਾਰੈ ਰਾਖੈ ਏਕੋ ਆਪਿ ॥
ਮਾਨੁਖ ਕੈ ਕਿਛੁ ਨਾਹੀ ਹਾਥਿ ॥
ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥
ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥
ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥
ਨਾਨਕ ਬਿਘਨੁ ਨ ਲਾਗੈ ਕੋਇ ॥੧॥"