ਭਜਹੁ ਗਬਿੰਦ ਭੂਲਿ ਮਤ ਜਾਹੁ ॥ ਮਾਨਸ ਜਨਮ ਕਾ ਏਹੀ ਲਾਹੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 31 May 2017
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ ॥
ਇਸ ਦੇਹੀ ਕਉ ਸਿਮਰਹਿ ਦੇਵ ॥ ਸੋ ਦੇਹੀ ਭਜੁ ਹਰਿ ਕੀ ਸੇਵ ॥੧॥
ਭਜਹੁ ਗਬਿੰਦ ਭੂਲਿ ਮਤ ਜਾਹੁ ॥ ਮਾਨਸ ਜਨਮ ਕਾ ਏਹੀ ਲਾਹੁ ॥੧॥ ਰਹਾਉ ॥
ਜਬ ਲਗੁ ਜਰਾ ਰੋਗੁ ਨਹੀ ਆਇਆ ॥ ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ ॥
ਜਬ ਲਗੁ ਬਿਕਲ ਭਈ ਨਹੀ ਬਾਨੀ ॥ ਭਜਿ ਲੇਹਿ ਰੇ ਮਨ ਸਾਰਿਗਪਾਨੀ ॥੨॥
ਅਬ ਨ ਭਜਸਿ ਭਜਸਿ ਕਬ ਭਾਈ ॥ ਆਵੈ ਅੰਤੁ ਨ ਭਜਿਆ ਜਾਈ ॥
ਜੋ ਕਿਛੁ ਕਰਹਿ ਸੋਈ ਅਬ ਸਾਰੁ ॥ ਫਿਰਿ ਪਛੁਤਾਹੁ ਨ ਪਾਵਹੁ ਪਾਰੁ ॥੩॥
ਸੋ ਸੇਵਕੁ ਜੋ ਲਾਇਆ ਸੇਵ ॥ ਤਿਨ ਹੀ ਪਾਏ ਨਿਰੰਜਨ ਦੇਵ ॥
ਗੁਰ ਮਿਲਿ ਤਾ ਕੇ ਖੁਲ੍ਹ੍ਹੇ ਕਪਾਟ ॥ ਬਹੁਰਿ ਨ ਆਵੈ ਜੋਨੀ ਬਾਟ ॥੪॥
ਇਹੀ ਤੇਰਾ ਅਉਸਰੁ ਇਹ ਤੇਰੀ ਬਾਰ ॥ ਘਟ ਭੀਤਰਿ ਤੂ ਦੇਖੁ ਬਿਚਾਰਿ ॥
ਕਹਤ ਕਬੀਰੁ ਜੀਤਿ ਕੈ ਹਾਰਿ ॥ ਬਹੁ ਬਿਧਿ ਕਹਿਓ ਪੁਕਾਰਿ ਪੁਕਾਰਿ ॥੫॥੧॥੯॥"
( ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ ) 1159-7