ਦੇਖ ਅਸਾੜ ਨਈ ਰਿਤ ਦਾਦਰ ਮੋਰਨ ਹੂੰ ਘਨਘੋਰ ਲਗਾਈ ॥
Audio type:
ਸ਼ਬਦ ਕੀਰਤਨ
Audio date:
Thursday, 15 June 2017
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ
Details:
"ਪਉਨ ਪ੍ਰਚੰਡ ਬਹੈ ਅਤਿ ਤਾਪਤ ਚੰਚਲ ਚਿੱਤਿ ਦਸੋ ਦਿਸ ਧਾਈ ॥
ਬੈਸ ਅਵਾਸ ਰਹੈ ਨਰ ਨਾਰ ਬਿਹੰਗਮ ਵਾਰ ਸੁ ਛਾਹਿ ਤਕਾਈ ॥
ਦੇਖ ਅਸਾੜ ਨਈ ਰਿਤ ਦਾਦਰ ਮੋਰਨ ਹੂੰ ਘਨਘੋਰ ਲਗਾਈ ॥
ਗਾਢ ਪਰੀ ਬਿਰਹੀ ਜਨ ਕੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੧੭॥"
ਸਵੈਯਾ ॥