ਰਾਖੁ ਸਦਾ ਪ੍ਰਭ ਅਪਨੈ ਸਾਥ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 17 June 2017
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਰਤਨ ਸਿੰਘ ਜੀ
Details:
"ਰਾਖੁ ਸਦਾ ਪ੍ਰਭ ਅਪਨੈ ਸਾਥ ॥
ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ ਬਿਨੁ ਜੀਵਨੁ ਸਗਲ ਅਕਾਥ ॥੧॥ ਰਹਾਉ ॥
ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੋ ਨਾਥ ॥
ਜਲਤ ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥੧॥
ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਸਿਮਰਤ ਸ੍ਰਮ ਸਗਲੇ ਲਾਥ ॥
ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥॥੨॥੬॥੧੨੨॥"
(ਬਿਲਾਵਲੁ ਮਹਲਾ ੫ ॥)