ਪਰਮੇਸ਼ਰ ਆਰਾਧੀਐ ਜਿੰਦੂ ਹੋਈਐ ਪਤਿਤ ਪੁਨੀਤਾ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 21 June 2017
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਧ੍ਰੂ ਹਸਦਾ ਘਰ ਆਇਆ ਕਰ ਪਿਆਰ ਪਿਉ ਕੁਛੜ ਲੀਤਾ॥ (10-1-2)
ਬਾਹੋਂ ਪਕੜ ਉਠਾਲਿਆ ਮਨ ਵਿਚ ਰੋਸ ਮਤ੍ਰੇਈ ਕੀਤਾ॥ (10-1-3)
ਡੁਡਹੁਲਿਕਾ ਮਾਂ ਪੁਛੇ ਤੂੰ ਸਾਵਾਣੀ ਹੈ ਕਿ ਸਰੀਤਾ॥ (10-1-4)
ਸਾਵਾਣੀ ਹਾਂ ਜਨਮ ਦੀ ਨਾਮ ਨ ਭਗਤੀ ਕਰਮ ਦ੍ਰਿੜੀਤਾ॥ (10-1-5)
ਕਿਸ ਉਦੱਮ ਤੇ ਰਾਜ ਮਿਲੈ ਸਤ੍ਰ ੂ ਤੇ ਸਭ ਹੋਵਨ ਮੀਤਾ॥ (10-1-6)
ਪਰਮੇਸ਼ਰ ਆਰਾਧੀਐ ਜਿੰਦੂ ਹੋਈਐ ਪਤਿਤ ਪੁਨੀਤਾ॥ (10-1-7)
ਬਾਹਰ ਚਲਿਆ ਕਰਨ ਤਪ ਮਨ ਬੈਰਾਗੀ ਹੋਇ ਅਤੀਤਾ॥ (10-1-8)
ਨਾਰਦਮੁਨਿ ਉਪਦੇਸ਼ਿਆ ਨਾਮ ਨਿਧਾਨ ਅਮਿਉਰਸ ਪੀਤਾ॥ (10-1-9)
ਪਿਛਹੁ ਰਾਜੇ ਸਦਿਆ ਅਬਚਲ ਰਾਜ ਕਰਹੁ ਨਿਤ ਨੀਤਾ॥ (10-1-10)
ਹਾਰ ਚਲੇ ਗੁਰਮੁਖ ਜਗ ਜੀਤਾ ॥1॥ (10-1-11)"