ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 1 July 2017
Performance lead by:
ਰਾਗੀ ਈਸ਼ਰ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ
Details:
"ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥
ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥
ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥
ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥
ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥
ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥੨॥੧॥੧੯॥"
(ਬਿਲਾਵਲੁ ਮਹਲਾ ੫ ॥)