ਮੋਹਨੁ ਪ੍ਰਾਨ ਮਾਨ ਰਾਗੀਲਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 4 July 2017
Performance lead by:
ਰਾਗੀ ਗੁਰਪ੍ਰੀਤ ਸਿੰਘ ਜੀ
Details:
"ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥
ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥੧॥
ਮੋਹਨੁ ਪ੍ਰਾਨ ਮਾਨ ਰਾਗੀਲਾ ॥
ਬਾਸਿ ਰਹਿਓ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥੧॥ ਰਹਾਉ ॥
ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ ॥
ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥੨॥੪॥੧੩॥"
(ਗੂਜਰੀ ਮਹਲਾ ੫ ॥)